Q105
‘ਦਿਲਗੀਰੀ’ ਸ਼ਬਦ ਦਾ ਕੀ ਭਾਵ ਹੈ ?
- (1) ਖੇੜਾ
- (2) ਉਦਾਸੀ
- (3) ਪ੍ਰਸੰਨਤਾ
- (4) ਖ਼ੁਸ਼ੀ
ਨਿਰਦੇਸ਼ : ਹੇਠ ਲਿਖੀ ਕਾਵਿ-ਟੁਕੜੀ ਨੂੰ ਪੜ੍ਹ ਕੇ ਪੁੱਛੇ ਗਏ ਪ੍ਰਸ਼ਨਾਂ (100-105) ਦੇ ਉੱਤਰ ਢੁਕਵੇਂ ਵਿਕਲਪਾਂ ਨਾਲ ਦਿਓ :
ਨਾਉਂ ਦਮੋਦਰ ਜਾਤ ਗੁਲ੍ਹਾਟੀ, ਆਇਆ ਸਿੱਕ ਸਿਆਲੀ ।
ਆਪਣੇ ਮਨ ਵਿਚ ਮਸਲਤ ਕੀਤੀ, ਬਹਿ ਕੇ ਇਥਾਈਂ ਜਾਲੀ ।
ਵੜਿਆ ਵੰਝ ਚੂਚਕ ਦੇ ਸ਼ਹਿਰੇ, ਜਿੱਥੇ ਸਿਆਲ ਅਬਦਾਲੀ ।
ਦੇਖ ਦਮੋਦਰ ਖ਼ੁਸ਼ੀ ਹੋਈ ਉਸ, ਵੇਖ ਉਨ੍ਹਾਂ ਦੀ ਚਾਲੀ ।
ਉੱਥੇ ਕੀਤਾ ਰਹਿਣ ਦਮੋਦਰ, ਉਸ ਵਸਤੀ ਖ਼ੁਸ਼ ਆਈ ।
ਚੂਚਕ ਨੂੰ ਜੋ ਵੰਝ ਮਿਲਿਆ ਸੇ, ਨਾਲੇ ਕੁੰਦੀ ਤਾਈ ।
ਚੂਚਕ ਬਹੁੰ ਦਿਲਾਸਾ ਦਿੱਤਾ, ਤਾਂ ਦਿਲਗੀਰੀ ਲਾਹੀ ।
ਆਖ ਦਮੋਦਰ ਹੋਇਆ ਦਿਲਾਸਾ, ਤਾਂ ਹੱਟੀ ਉਥੇ ਪਾਈ ।
‘ਦਿਲਗੀਰੀ’ ਸ਼ਬਦ ਦਾ ਕੀ ਭਾਵ ਹੈ ?
CBSE answer: (2)
ਉੱਤਰ: (2) ਉਦਾਸੀ
ਸਾਵਧਾਨ: ਖੇੜਾ, ਪ੍ਰਸੰਨਤਾ ਅਤੇ ਖ਼ੁਸ਼ੀ ਇਸ ਦੇ ਉਲਟ ਅਰਥ ਵਾਲੇ ਸ਼ਬਦ ਹਨ।